ਖ਼ਬਰਾਂ

ਰੂਸ ਨੇ ਇੱਕ ਵਾਰ ਫਿਰ ਯੂਕ੍ਰੇਨ ਤੇ ਵੱਡਾ ਹਮਲਾ ਕੀਤਾ ਹੈ। ਰੂਸ ਨੇ ਯੂਕ੍ਰੇਨ ਦੀ ਰਾਜਧਾਨੀ ਕੀਵ ਤੇ ਮਿਜ਼ਾਈਲ ਅਤੇ ਡਰੋਨ ਹਮਲਾ ਕੀਤਾ ਹੈ। ...